News around you

ਜ਼ਿਲ੍ਹਾ ਯੋਜਨਾ ਕਮੇਟੀ ਵੱਲੋ ਪਿੰਡ ਸ਼ਾਮਪੁਰ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਦੀ ਸਹੂਲਤ ਲਈ ਫ਼ਰਸ਼ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ

ਏਸ ਏ ਏਸ ਨਗਰ:  ਅੱਜ ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ school1ਪਿੰਡ ਸ਼ਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਦੀ ਸਹੂਲਤ ਲਈ ਪੇਵਰ ਬਲਾਕ ਲਗਾ ਕੇ ਫ਼ਰਸ਼ ਪੱਕਾ ਕਰਨ ਲਈ ਕੰਮ ਦੀ ਸ਼ੁਰੂਆਤ ਕੀਤੀ।
ਬਰਸਾਤ ਵਿੱਚ ਬੱਚਿਆਂ ਨੂੰ ਕਮਰਿਆਂ ਤੱਕ ਪਹੁੰਚਣ ਵਿੱਚ ਪ੍ਰੇਸ਼ਾਨੀ ਹੁੰਦੀ ਸੀ , ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਸਤਾ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸ਼ਾਮਪੁਰ , ਮੋਹਨ ਸਿੰਘ ਗਿਰ , ਬਲਜੀਤ ਗਿਰ, ਮਲਕੀਤ ਸਿੰਘ, ਰਣਜੀਤਪਾਲ ਸਿੰਘ, ਜਸਪਾਲ ਕਾਉਣੀ, ਨਿਰਮੈਲ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ ਮਟੌਰ, ਅਮਰਜੀਤ ਸਿੰਘ ਐਡਵੋਕੇਟ ਆਦਿ ਅਹੁਦੇਦਾਰ ਹਾਜ਼ਰ ਸਨ।

You might also like

Comments are closed.