News around you
Browsing Category

ਪੰਜਾਬੀ

ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵੱਲੋਂ 39ਵੇਂ ‘ਨੈਸ਼ਨਲ ਲਰਨ ਟੂ ਲਿਵ ਟੂਗੈਦਰ ਕੈਂਪ’ ਦਾ ਸ਼ਿਵਾਲਿਕ ਪਬਲਿਕ…

ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਵੀ ਲਿਆ ਜਾਇਜ਼ਾ, ਬਾਲ ਭਲਾਈ ਕੌਂਸਲ, ਵੱਲੋਂ 24 ਜੂਨ ਤੋਂ 29 ਜੂਨ ਤਕ ਲਾਇਆ ਜਾ ਰਿਹਾ ਹੈ ਕੈਂਪ

ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਅਪੀਲ

ਵਿਜੀਲੈਂਸ ਨੇ ਨੌਕਰੀ ਬਦਲੇ 102 ਨੌਜਵਾਨਾਂ ਨਾਲ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਵਾਲਿਆਂ ਨੂੰ ਕੀਤਾ ਗ੍ਰਿਫ਼ਤਾਰ

ਲੋਕ ਸਭਾ ਚੋਣਾਂ-2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰੰਪਰਾਵਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਜਾ ਕੇ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇ ਰਹੀਆਂ…

ਸੰਗਰੂਰ ਦਾ ਕਿਸਾਨ ਬਣਿਆ ਉਘਾ ਨਿਰਯਾਤਕ, 14 ਮੀਟ੍ਰਿਕ ਟਨ ਰੈਡੀ-ਟੂ-ਕੁਕ ਮਿਲਟਸ ਆਸਟ੍ਰੇਲੀਆ ਭੇਜਿਆ

ਏਪੀਡਾ (APEDA) ਨੇ ਲਗਭਗ 500 ਸਟਾਰਟਅੱਪਸ ਨੂੰ ਮਿਲਟਸ ਅਧਾਰਿਤ ਵੈਲਿਊ ਐਡਿਡ ਉਤਪਾਦਾਂ ਦੀ ਮਾਰਕੀਟ ਅਤੇ ਨਿਰਯਾਤ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) 'ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ

ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ

ਚਮਰੋੜ ਪੱਤਣ (ਪਠਾਨਕੋਟ): ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਫਰਾਂਸ ਵਿੱਚ ਪਿਛਲੇ 28 ਸਾਲ ਤੋਂ ਵਸੇ ਟਾਂਡਾ ਦੇ ਦਲਵਿੰਦਰ ਸਿੰਘ ਨੇ ਕਿਹਾ ਕਿ ਉਹ ਟਾਂਡਾ ਵਿੱਚ…

ਪਰੀਖਿਆ ਦੇ ਦੌਰਾਨ ਬੱਚਿਆਂ ਦੇ ਤਣਾਅ ਨੂੰ ਪ੍ਰਬੰਧਿਤ ਕਰਨ ਦੇ ਲਈ ਮਾਤਾ-ਪਿਤਾ ਦੇ ਸਮਰਥਨ ਦਾ ਮਹੱਤਵ

ਇੱਕ ਵਿਦਿਆਰਥੀ ਦੇ ਜੀਵਨ ਵਿੱਚ ਤਣਾਅ, ਡਰ ਅਤੇ ਉਮੀਦਾਂ ਦੇ ਕਾਰਨ ਅਤੇ ਨਿਦਾਨ ਬਾਰੇ ਡਾ. ਰਾਜਕੁਮਾਰ ਰੰਜਨ ਸਿੰਘ, (ਵਿਦੇਸ਼ ਅਤੇ ਸਿੱਖਿਆ ਰਾਜ ਮੰਤਰੀ) ਦਾ ਲੇਖ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਵਧਣ ਦੇ ਮੱਦੇਨਜ਼ਰ ਪੰਜਾਬ  ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਸਰਕਾਰ  ਦੇ  ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ…

ਫਰੂਡਨਬਰਗ ਕੰਪਨੀ (ਪਿੰਡ ਬਾਸਮਾ), ਦੇ 600 ਵਰਕਰਾਂ ਦਾ ਭਵਿੱਖ ਖ਼ਤਰੇ ਵਿੱਚ, 29 ਜਨਵਰੀ ਨੂੰ ਰੋਸ ਰੈਲੀ ਦਾ ਐਲਾਨ

ਮੋਹਾਲੀ: ਜ਼ਿਲ੍ਹੇ ਦੇ ਪਿੰਡ ਬਾਸਮਾ ਵਿਖੇ ਸਥਿਤ ਫਰੂਡਨਬਰਗ ਨੋਕ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪ੍ਰਬੰਧਕਾਂ ਵੱਲੋਂ ਗੈਰਕਾਨੂੰਨੀ ਢੰਗ ਨਾਲ ਕੰਪਨੀ ਬੰਦ ਕਰਨ ਨੂੰ ਲੈ ਕੇ ਕਰੀਬ 600 ਕੰਟਰੈਕਟ ਵਰਕਰਾਂ ਦਾ ਭਵਿੱਖ ਖ਼ਤਰੇ ਵਿਚ ਪੈ ਗਿਆ ਹੈ। ਅੱਜ ਇੱਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ…

ਪੰਜਾਬ ਦੇ ਬੱਚਿਆਂ ਵੱਲੋਂ ਵੀਰ ਬਾਲ ਦਿਵਸ ਮੌਕੇ ਦਿੱਲੀ ਵਿਖੇ ਖੇਡਿਆ ਗਤਕਾ ਰਿਹਾ ਖਿੱਚ ਦਾ ਕੇਂਦਰ

ਜਲੰਧਰ /ਦਿੱਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਬੀਤੇ ਦਿਨੀਂ ਭਾਰਤ ਮੰਡਪਮ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਹਾਜ਼ਰੀ ਵਿੱਚ 'ਵੀਰ ਬਾਲ ਦਿਵਸ 'ਵਜੋਂ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਜਿੱਥੇ ਬਹਾਦਰ ਸਾਹਿਬਜ਼ਾਦਿਆਂ ਨੂੰ…

राज्यपाल पुरोहित ने समावेशी विकास के लिए एक महत्वपूर्ण क्षण को चिह्नित करते हुए यूटी सचिवालय से…

'विकसित भारत संकल्प यात्रा' के बहुआयामी दृष्टिकोण का उद्देश्य सरकारी योजनाओं का लाभ समाज के सभी वर्गों तक पहुंचाना है

‘ਵਿਕਸਿਤ ਭਾਰਤ ਸੰਕਲਪ ਯਾਤਰਾ’ ਪਿੰਡ ਮਾਣਕਪੁਰ ਕੱਲਰ, ਐੱਸ.ਏ.ਐੱਸ.ਨਗਰ, ਮੋਹਾਲੀ ਪਹੁੰਚੀ

ਮੋਹਾਲੀ/ਚੰਡੀਗੜ੍ਹ: ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਸ਼ ਭਰ ਵਿੱਚ ਫੈਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਕਸਿਤ ਭਾਰਤ ਸੰਕਲਪ ਯਾਤਰਾ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ, ਪੰਜਾਬ ਦੇ ਪਿੰਡ ਮਾਣਕਪੁਰ ਕੱਲਰ ਪਹੁੰਚੀ। ਇਸ ਮੌਕੇ ਭਾਰਤ ਸਰਕਾਰ ਦੇ ਰਸਾਇਣ ਅਤੇ…

ਰਾਜਪਾਲ ਸ਼੍ਰੀ ਪੁਰੋਹਿਤ ਨੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਤਹਿਤ ਆਈਈਸੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ…

ਚੰਡੀਗੜ੍ਹ,  ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿਆਪੀ ਆਊਟਰੀਚ ਪਹਿਲ, 'ਵਿਕਸਿਤ ਭਾਰਤ ਸੰਕਲਪ ਯਾਤਰਾ' ਨੇ ਪੰਜਾਬ ਵਿੱਚ ਆਪਣੀ ਸ਼ੁਰੂਆਤ ਦੇ ਨਾਲ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਰਾਜ ਭਵਨ ਤੋਂ ਸ਼ੁਰੂ ਹੋਈ ਇਸ ਯਾਤਰਾ ਨੂੰ…

‘ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ’ ਦੀ ਦੇਸ਼ਵਿਆਪੀ ‘ਡਿਜੀਟਲ ਜੀਵਨ ਪ੍ਰਮਾਣਪੱਤਰ’…

ਚੰਡੀਗੜ੍ਹ: ਸ਼ਹਿਰ ਵਿੱਚ ਪੀਐੱਨਬੀ ਅਤੇ ਐੱਸਬੀਆਈ ਦੀਆਂ 10 ਬੈਂਕ ਸ਼ਾਖਾਵਾਂ ਵਿੱਚ 03.11. ਅਤੇ 04.11.2023 ਨੂੰ ਡਿਜੀਟਲ ਜੀਵਨ ਪ੍ਰਮਾਣਪੱਤਰ ਮੁਹਿੰਮ 2.0 ਦਾ ਆਯੋਜਨ ਕੀਤਾ ਗਿਆ | ਭਾਰਤ ਦੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 100 ਸ਼ਹਿਰਾਂ ਵਿੱਚ 500 ਸਥਾਨਾਂ 'ਤੇ ਦੇਸ਼ਵਿਆਪੀ…