ਜ਼ਿਲ੍ਹਾ ਯੋਜਨਾ ਕਮੇਟੀ ਵੱਲੋ ਪਿੰਡ ਸ਼ਾਮਪੁਰ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਦੀ ਸਹੂਲਤ ਲਈ ਫ਼ਰਸ਼ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ
ਏਸ ਏ ਏਸ ਨਗਰ: ਅੱਜ ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਪਿੰਡ ਸ਼ਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਦੀ ਸਹੂਲਤ ਲਈ ਪੇਵਰ ਬਲਾਕ ਲਗਾ ਕੇ ਫ਼ਰਸ਼ ਪੱਕਾ ਕਰਨ ਲਈ ਕੰਮ ਦੀ ਸ਼ੁਰੂਆਤ ਕੀਤੀ।
ਬਰਸਾਤ ਵਿੱਚ ਬੱਚਿਆਂ ਨੂੰ ਕਮਰਿਆਂ ਤੱਕ ਪਹੁੰਚਣ ਵਿੱਚ ਪ੍ਰੇਸ਼ਾਨੀ ਹੁੰਦੀ ਸੀ , ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਸਤਾ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸ਼ਾਮਪੁਰ , ਮੋਹਨ ਸਿੰਘ ਗਿਰ , ਬਲਜੀਤ ਗਿਰ, ਮਲਕੀਤ ਸਿੰਘ, ਰਣਜੀਤਪਾਲ ਸਿੰਘ, ਜਸਪਾਲ ਕਾਉਣੀ, ਨਿਰਮੈਲ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ ਮਟੌਰ, ਅਮਰਜੀਤ ਸਿੰਘ ਐਡਵੋਕੇਟ ਆਦਿ ਅਹੁਦੇਦਾਰ ਹਾਜ਼ਰ ਸਨ।
Discover more from News On Radar India
Subscribe to get the latest posts sent to your email.
Comments are closed.