News around you

ਮੁੱਖ ਮੰਤਰੀ ਮਾਨ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

ਦੀਨਾਨਗਰ: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ…