ਸੜ੍ਹਕ ਹਾਦਸਾ ਵਾਪਰਨ ‘ਤੇ ਸੂਚਨਾ ਤੁਰੰਤ ਹੈਲਪਲਾਈਨ ਨੰਬਰ 112……
ਐਸ.ਏ.ਐਸ.ਨਗਰ: ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਸੀਨੀਅਰ ਕਪਤਾਨ ਪੁਲਿਸ, ਦੀਪਕ ਪਾਰਿਕ, ਕਪਤਾਨ ਪੁਲਿਸ (ਟ੍ਰੈਫਿਕ) ਹਰਿੰਦਰ ਸਿੰਘ ਮਾਨ ਵੱਲੋਂ ਐਸ.ਏ.ਐਸ.ਨਗਰ ਵਿੱਚ “ਰੋਡ ਸਾਈਡ ਐਕਸੀਡੈਂਟਾਂ” (ਸੜ੍ਹਕ ਹਾਦਸਿਆਂ) ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ (ਟ੍ਰੈਫਿਕ) ਕਰਨੈਲ ਸਿੰਘ…