ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟ੍ਰੇਸ਼ਨ ਵਿੱਚ 02 ਫਰਵਰੀ ਤੱਕ ਕੀਤਾ ਗਿਆ ਵਾਧਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਭਾਰਤੀ ਵਾਯੂ ਸੈਨਾ, ਅੰਬਾਲਾ ਵਿੰਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਸੂਚਨਾ ਅਨੁਸਾਰ ਅਨੁਸਾਰ ਭਾਰਤੀ ਹਵਾਈ ਫੌਜ 'ਚ ਅਗਨੀਵੀਰ ਸਕੀਮ ਅਧੀਨ ਅਗਨੀਵੀਰ ਦੀਆਂ ਅਸਾਮੀਆਂ (ਮਰਦਾਂ ਅਤੇ ਔਰਤਾਂ) ਲਈ ਆਨਲਾਇਨ ਫਾਰਮ ਰਜਿਸ ਟ੍ਰੇਸ਼ਨ 07 ਜਨਵਰੀ ਤੋਂ ਸ਼ੁਰੂ ਕੀਤੀ ਗਈ ਸੀ,…