ਭਾਸ਼ਾ ਵਿਭਾਗ ਪੰਜਾਬ ਵੱਲੋਂ ਮੋਹਾਲੀ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ
ਐਸ.ਏ.ਅਸ.ਨਗਰ: ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਦਫ਼ਤਰ ਪੰਜਾਬੀ ਸੈੱਲ, ਚੰਡੀਗੜ੍ਹ ਵੱਲੋਂ 13 ਮਾਰਚ ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ…