ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ Editor's Desk Apr 27, 2024 ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ