ਥੈਲੇਸੀਮੀਆ ਦਿਵਸ: ਮੋਹਲੀ ਜ਼ਿਲ੍ਹਾ ਹਸਪਤਾਲ ਵਿਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਵਿਸ਼ਵ ਥੈਲੇਸੀਮੀਆ ਦਿਵਸ ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਰੋਗ ਪ੍ਰਤੀ ਜਾਗਰੂਕਤਾ ਵਧਾਉਣ ਲਈ…