ਸਰਸ ਮੇਲੇ ਵਿੱਚ ਗੁਰਪ੍ਰੀਤ ਨਾਮਧਾਰੀ ਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਨੇ ਖਿੱਚਿਆ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਬੀਤੀ 18 ਅਕਤੂਬਰ ਤੋਂ ਸੈਕਟਰ 88, ਮੋਹਾਲੀ ਦੇ ਖੁਲ੍ਹੇ ਗਰਾਊਂਡ ’ਚ ਸ਼ੁਰੂ ਹੋਇਆ ਸਰਸ ਮੇਲਾ 2024 ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਅੱਗੇ ਵੱਧ ਰਿਹਾ ਹੈ। ਮੇਲੀਆਂ ਨੂੰ ਮੇਲੇ ਵਿੱਚ ਹਰ ਰੰਗ ਆਪਣੇ ਵੱਲ ਆਕਰਸ਼ਿਤ ਕਰ ਰਿਹਾ ਹੈ। ਜਿੱਥੇ ਵੱਖ-ਵੱਖ ਕਾ
ਰੀਗਰਾਂ ਦੇ…