ਕਿਸਾਨਾਂ ਨੂੰ ਅਪੀਲ: ਵਰਖਾ ਦੌਰਾਨ ਯੂਰੀਆ ਖਾਦ ਖੇਤਾਂ ਵਿੱਚ ਨਾ ਪਾਈ ਜਾਵੇ-ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ
ਐਸ.ਏ.ਐਸ.ਨਗਰ: ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕੀਤੀ ਗਈ ਮਾਤਰਾ ਅਨੁਸਾਰ ਹੀ ਕੀਤੀ ਜਾਵੇ ।
ਉਨ੍ਹਾਂ ਵੱਲੋ ਖਾਦ ਵਿਕਰੇਤਾਵਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਆਪਣੀਆਂ…